VOOZH about

URL: https://x.com/AAPPunjab/status/2060296100435898858?ref_src=twsrc%5Etfw

⇱ AAP Punjab on X: "ਇਤਿਹਾਸਿਕ ਜਿੱਤ ਦੀ ਖ਼ੁਸ਼ੀ 'ਚ 'ਆਪ' ਦਫ਼ਤਰ ਚੰਡੀਗੜ੍ਹ ਵਿਖੇ ਵੱਜ ਰਹੇ ਢੋਲ! ਪੰਜਾਬ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਆਮ ਆਦਮੀ ਪਾਰਟੀ ਚੰਡੀਗੜ੍ਹ ਵਿਖੇ ਜਸ਼ਨ ਦਾ ਮਾਹੌਲ ਹੈ। ਪਾਰਟੀ ਵਲੰਟੀਅਰਾਂ ਅਤੇ ਆਗੂਆਂ ਨਾਲ਼ ਖ਼ੁਸ਼ੀ ਮਨਾਉਂਦੇ ਹੋਏ 'ਆਪ' ਦੇ ਪੰਜਾਬ ਪ੍ਰਭਾਰੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰਨਾਂ ਆਗੂਆਂ https://t.co/yBmkNINZ0s" / X


Post

Post

ਇਤਿਹਾਸਿਕ ਜਿੱਤ ਦੀ ਖ਼ੁਸ਼ੀ 'ਚ 'ਆਪ' ਦਫ਼ਤਰ ਚੰਡੀਗੜ੍ਹ ਵਿਖੇ ਵੱਜ ਰਹੇ ਢੋਲ! ਪੰਜਾਬ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਆਮ ਆਦਮੀ ਪਾਰਟੀ ਚੰਡੀਗੜ੍ਹ ਵਿਖੇ ਜਸ਼ਨ ਦਾ ਮਾਹੌਲ ਹੈ। ਪਾਰਟੀ ਵਲੰਟੀਅਰਾਂ ਅਤੇ ਆਗੂਆਂ ਨਾਲ਼ ਖ਼ੁਸ਼ੀ ਮਨਾਉਂਦੇ ਹੋਏ 'ਆਪ' ਦੇ ਪੰਜਾਬ ਪ੍ਰਭਾਰੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰਨਾਂ ਆਗੂਆਂ -ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਾਂ ਦਿੱਤੀਆਂ।
Don't miss what's happening
People on X are the first to know.