VOOZH about

URL: https://x.com/BhagwantMann/status/1505135447751933952

⇱ Bhagwant Mann on X: "ਪਹਿਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਮੰਤਰੀ ਮੰਡਲ ਨੇ ਇੱਕ ਮਹੀਨੇ ਦੇ ਅੰਦਰ 25,000 ਨੌਕਰੀਆਂ ਦੇ ਨੋਟੀਫਿਕੇਸ਼ਨ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਵੇਂ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ, ਸਾਡੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ 'ਆਪ' ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। https://t.co/rRElBoJxc2" / X


Post

Post

ਪਹਿਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਮੰਤਰੀ ਮੰਡਲ ਨੇ ਇੱਕ ਮਹੀਨੇ ਦੇ ਅੰਦਰ 25,000 ਨੌਕਰੀਆਂ ਦੇ ਨੋਟੀਫਿਕੇਸ਼ਨ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਵੇਂ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ, ਸਾਡੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ 'ਆਪ' ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।
Don't miss what's happening
People on X are the first to know.